ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ
ਸ਼ਹਿਰੀ ਜਗਮੋਹਨ ਸਿੰਘ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸ਼ਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ਤੇ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਮੁਕੰਮਲ ਪਾਬੰਦੀ ਲਗਾਈ ਹੈ।ਇਹ ਹੁਕਮ 10 ਦਸੰਬਰ 2019 ਤੱਕ ਲਾਗੂ ਰਹੇਗਾ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media