ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਕਵਿਤਾਵਾਂ ਪੇਸ਼ ਕਰਦੇ ਹੋਏ ਕਵੀ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media