ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਸਕੂਲੀ ਬੱਚਿਆਂ ਦੇ ਕਰਵਾਏ ਗਏ ਪੇਂਟਿੰਗ ਮੁਕਾਬਲ਼ਿਆਂ ਦੌਰਾਨ ਜੱਜ ਦੀ ਭੂਮਿਕਾ ਨਿਭਾਉਣ ਵਾਲੇ ਅੰਮ੍ਰਿਤਸਰ ਦੇ ਉਘੇ ਆਰਟਿਸਟ ਮਨਦੀਪ ਸਿੰਘ ਮੰਨੂ ਨੂੰ ਸ੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕਰਦੇ ਹੋਏ ਬਘੇਲ ਸਿੰਘ ਅਤੇ ਬਲਵਿੰਦਰ ਸਿੰਘ ਜੌੜਾ। ਨਾਲ ਦਿਖਾਈ ਦੇ ਰਹੇ ਹਨ ਮਨਦੀਪ ਸਿੰਘ ਮੰਨੂ ਦੇ ਪਰਿਵਾਰਕ ਮੈਂਬਰ ਦੀਦਾਰ ਸਿੰਘ, ਸੁਕਿਰਤ ਸਿੰਘ, ਨਵਸੀਰਤ ਕੌਰ ਤੇ ਹੋਰ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media