ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਤੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੌਰਾਨ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਮੁੱਖੀ ਭਾਈ ਗੁਰਇਕਬਾਲ ਸਿੰਘ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ ਕਰਦੇ ਹੋਏ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਰੂਪ ਸਿੰਘ ਤੇ ਹੋਰ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media