Tuesday, November 24, 2026

ਅੱਜ ਬਿਜਲੀ ਰਹੇਗੀ ਬੰਦ

ਧੂਰੀ, 19 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਾਵਰਕਾਮ ਦੇ ਐਸ.ਡੀ.ਓ ਸ਼ਹਿਰੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 220 ਕੇ.ਵੀ ਗPSPCL1ਰਿੱਡ ਕਹੇਰੂ ਤੋਂ ਚੱਲਦੇ 11 ਕੇ.ਵੀ ਸ਼ੇਰਪੁਰ ਰੋਡ ਫੀਡਰ `ਤੇ ਜਰੂਰੀ ਮੁਰੰਮਤ ਦੇ ਚਲਦਿਆਂ ਇਸ ਫੀਡਰ ਤੋਂ ਪੈਂਦੇ ਏਰੀਏ ਕਹੇਰੂ ਰੋਡ, ਆਜਾਦ ਨਗਰ, ਕੱਕੜਵਾਲ ਰੋਡ, ਕੱਕੜਵਾਲ ਤੋਂ ਬੇਨੜਾ ਕੱਚਾ ਰਸਤਾ ਦੀ ਬਿਜ਼ਲੀ ਸਪਲਾਈ 20 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ। 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply