ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – 20ਵੇਂ ਡਾ. ਗੁਰਦਿਆਲ ਸਿੰਘ ਫੁੱਲ ਪ੍ਰੋਗਰਾਮ ਮੌਕੇ ਕਰਵਾਏ
ਭਾਸ਼ਣ ਮੁਕਾਬਲੇ ਵਿੱਚ ਸਰਕਾਰੀ ਕੰਨਿਆਂ ਸੀ.ਸੈ.ਸਕੂਲ ਟਪਿਆਲਾ ਦੀਆਂ ਵਿਦਿਆਰਥਣਾਂ ਨਵਰੂਪ ਕੌਰ ਨੇ ਪਹਿਲਾ ਸਥਾਨ ਅਤੇ ਖੁਸ਼ਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ ਹੈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪਰਮਿੰਦਰਜੀਤ ਕੌਰ ਨੇ ਦੱਸਿਆ ਕਿ ਇਹ ਮੁਕਾਬਲੇ ਮੰਚ ਲੋਕ ਅੰਮ੍ਰਿਤਸਰ ਵਲੋਂ ਗੁਰੂ ਨਾਨਕ ਸੀ.ਸੈ.ਸਕੂਲ ਅਦਲੀਵਾਲ ਵਿਖੇ ਕਰਵਾਏ ਗਏ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media