ਲੌਂਗੋਵਾਲ, 21 ਅਕਤੂਬਰ (ਜਗਸੀਰ ਲੌਂਗੋਵਾਲ ) – ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ 14 ਸਾਲਾ ਅੰਤਰ ਜਿਲ੍ਹਾ ਪੱਧਰੀ ਰੱਸਾਕਸ਼ੀ ਮੁਕਾਬਲੇ ਵਿੱਚ ਇਲਾਕੇ ਦੀ
ਮਸ਼ਹੂਰ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੇ ਵਿਦਿਆਰਥੀ ਗਗਨਦੀਪ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਸਕੂਲ ਮੁੱਖੀ ਪਿ੍ੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਖਿਡਾਰੀ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ।ਇਸ ਮੌਕੇ ਹਰਪ੍ਰੀਤ ਸਿੰਘ ਡੀ.ਪੀ.ਈ ਕੁਲਵਿੰਦਰ ਕੌਰ, ਹਰਭਿੰਦਰ ਕੌਰ ਆਦਿ ਹਾਜ਼ਰ ਸਨ।
Check Also
ਯੂਨੀਵਰਸਿਟੀ ਵਿਖੇ ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ “ਪੰਜਾਬੀ ਸਾਹਿਤ ਅਤੇ ਸਭਿਆਚਾਰ: ਆਵਾਸ ਤੋਂ ਪਰਵਾਸ ਤੱਕ” ਸਮਾਗਮ
ਅੰਮ੍ਰਿਤਸਰ 20 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media