ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ
ਅੰਮ੍ਰਿਤਸਰ ਜਗਮੋਹਨ ਸਿੰਘ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਚ ਅਦਾਲਤਾਂ ਦੁਆਰਾ ਕੀਤੇ ਗਏ ਫੈਸਲੇ ਨੂੰ ਮੁੱਖ ਰੱਖਦੇ ਹੋਏ ਨਿਮਨਹਸਤਾਖਰ ਦੇ ਅਧਿਕਾਰ ਖੇਤਰ ਦੇ ਇਲਾਕੇ ਵਿੱਚ ਦਿਵਾਲੀ ਦੇ ਮੌਕੇ ਤੇ ਸ਼ਾਮ 8:00 ਵਜੇ ਤੋਂ ਰਾਤ 10:00 ਵਜੇ ਤੋਂ ਇਲਾਵਾ ਹੋਰ ਕਿਸੇ ਵੀ ਸਮੇਂ ਜਾਂ ਕਿਸੇ ਹੋਰ ਦਿਨ ਪਟਾਕੇ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਂਦਾ ਹਾਂ।ਇਹ ਹੁਕਮ 27 ਅਕਤੂਬਰ 2019 ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media