Tuesday, November 24, 2026

ਅਮਨਪ੍ਰੀਤ ਕੌਰ ਅਤੇ ਕਿਰਨਪ੍ਰੀਤ ਕੌਰ ਦਾ ਹੈਂਡਬਾਲ ਮੁਕਾਬਲੇ ‘ਚ ਪਹਿਲਾ ਸਥਾਨ

ਲੌਂਗੋਵਾਲ, 26 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ PUNJ2610201905ਪਬਲਿਕ ਸਕੂਲ ਦੀਆਂ ਖਿਡਾਰਨਾਂ ਅਮਨਪ੍ਰੀਤ ਕੌਰ ਅਤੇ ਕਿਰਨਪ੍ਰੀਤ ਕੌਰ ਨੇ ਮਸਤੂਆਣਾ ਸਾਹਿਬ ਵਿਖੇ ਹੋਏ 19 ਸਾਲ ਵਰਗ ਗਰੁੱਪ ਦੇ ਅੰਤਰ ਜਿਲ੍ਹਾ ਹੈਂਡਬਾਲ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਸਕੂਲ ਮੁਖੀ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਖਿਡਾਰਨਾਂ ਦੀ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ।ਇਸ ਮੌਕੇ ਹਰਪ੍ਰੀਤ ਸਿੰਘ ਡੀ.ਪੀ.ਈ, ਕੁਲਵਿੰਦਰ ਕੌਰ ਅਤੇ ਭੁਪਿੰਦਰ ਕੌਰ ਹਾਜ਼ਰ ਸਨ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply