ਲੌਂਗੋਵਾਲ, 26 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸਰਕਾਰੀ ਹਾਈ ਸਕੂਲ ਸਾਹੋਕੇ ਢੱਡਰੀਆਂ ਵਲੋਂ
ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇੱਕ ਸਾਇੰਸ ਮੇਲੇ ਦਾ ਆਯੋਜਨ ਕੀਤਾ ਗਿਆ।ਅਨਿਲ ਸ਼ਰਮਾ ਦੱਸਿਆ ਕਿ ਇਹ ਸਾਇੰਸ ਮੇਲੇ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਵੱਖ-ਵੱਖ ਸਕੂਲਾਂ ਵਿੱਚ ਲਗਾਏ ਗਏ ਹਨ।ਜਿਨ੍ਹਾਂ ਵਿੱਚੋਂ ਸਾਹੋ ਕੇ ਢੱਡਰੀਆਂ ਸਕੂਲ ਮੋਹਰੀ ਰਿਹਾ ਹੈ।ਸਾਇੰਸ ਮੇਲੇ ਦੌਰਾਨ ਚੰਗੀਆਂ ਪ੍ਰਕਿਰਿਆਵਾਂ ਕਰਨ ਵਜੋਂ ਬੀ.ਐਮ ਵਲੋਂ ਸਕੂਲ ਪਹੁੰਚ ਕੇ ਸਮੁੱਚੇ ਸਟਾਫ਼ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਮੁੱਖ ਅਧਿਆਪਕਾ ਪਵਨਪ੍ਰੀਤ ਕੌਰ, ਹਰਮਨਪ੍ਰੀਤ ਕੌਰ ਆਦਿ ਮੌਜੂਦ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media