ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਤਰ ਪ੍ਰਦੇਸ਼ ਦੇ ਮੁੱਖ
ਮੰਤਰੀ ਯੋਗੀ ਅਦਿੱਤਿਆ ਨਾਥ ਨਾਲ ਮੁਲਾਕਾਤ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ `ਚ ਸ਼ਮੂਲੀਅਤ ਦਾ ਸੱਦਾ ਦਿੱਤਾ ਗਿਆ।ਭਾਈ ਲੌਂਗੋਵਾਲ ਨਾਲ ਸੀਨੀਅਰ ਅਕਾਲੀ ਆਗੂ ਅਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਤੇ ਦਰਸ਼ਨ ਸਿੰਘ ਪੀ.ਏ ਵੀ ਮੌਜੂਦ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media