Wednesday, June 24, 2026

ਸੈਂਪਲਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਵਜੋਂ ਕਾਰਜਭਾਰ ਸੰਭਾਲਿਆ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਵੇਂ ਨਿਯੁੱਕਤ ਹੋਏ PUNJ2610201917ਨਿੱਜੀ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ।ਮੁੱਖ ਦਫ਼ਤਰ ਵਿਖੇ ਪਹੁੰਚੇ ਭਾਈ ੌਂਗੋਵਾਲ ਨੇ ਉਨ੍ਹਾਂ ਨੂੰ ਜ਼ੁੰਮੇਵਾਰੀ ’ਤੇ ਕਾਰਜਸ਼ੀਲ ਹੋਣ ਸਮੇਂ ਸਿਰੋਪਾਓ ਦਿੱਤਾ।ਨਿੱਜੀ ਸਕੱੱਤਰ ਸੈਂਪਲਾ ਨੇ ਲੌਂਗੋਵਾਲ ਦਾ ਧੰਨਵਾਦ ਵੀ ਕੀਤਾ।
            ਇਸ ਮੌਕੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਗੁਰਮੀਤ ਸਿੰਘ ਬੂਹ, ਸੱਜਣ ਸਿੰਘ ਬੱਜੂਮਾਨ, ਗੁਰਨਾਮ ਸਿੰਘ ਜੱਸਲ, ਮੰਗਵਿੰਦਰ ਸਿੰਘ ਖਾਪੜਖੇੜੀ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ, ਗੁਰਿੰਦਰ ਸਿੰਘ ਮਥਰੇਵਾਲ, ਹਰਜੀਤ ਸਿੰਘ ਲਾਲੂਘੁੰਮਣ, ਹਰਜਿੰਦਰ ਸਿੰਘ ਕੈਰੋਂਵਾਲ, ਸਕੱਤਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਸਤਿੰਦਰ ਸਿੰਘ, ਨਿਸ਼ਾਨ ਸਿੰਘ, ਸੁਪਰਡੈਂਟ ਸਤਨਾਮ ਸਿੰਘ, ਦਰਸ਼ਨ ਸਿੰਘ ਨਿੱਜੀ ਸਹਾਇਕ, ਮਲਕੀਤ ਸਿੰਘ ਬਹਿੜਵਾਲ, ਬਲਵਿੰਦਰ ਸਿੰਘ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply