ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਏ ਨਗਰ ਕੀਰਤਨ ਦਾ
ਅੰਮ੍ਰਿਤਸਰ ਵਿਖੇ ਸਵਾਗਤ ਕਰਨ ਪੁੱਜੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਅਤੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੂੰ ਸਿਰੋਪਾ ਭੇਟ ਕਰਦੇ ਹੋਏ ਪਰਮਜੀਤ ਸਿੰਘ ਸਰਨਾ ।ਉਨਾਂ ਦੇ ਨਾਲ ਹਨ ਮਨਿੰਦਰ ਸਿੰਘ ਧੁੰਨਾ ਤੇ ਹੋਰ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media