ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ - ਸੁਖਬੀਰ ਸਿੰਘ) - ਵਿਵਾਨ ਸ਼ਰਮਾ ਨੂੰ ਕ੍ਰਿਸ਼ਨਾ ਸਕੇਅਰ ਬਟਾਲਾ ਰੋਡ ਅੰਮ੍ਰਿਤਸਰ ਵਾਸੀ ਪਿਤਾ ਪੰਕਜ਼ ਸ਼ਰਮਾ ਤੇ ਮਾਤਾ ਅਕਸ਼ਿਤਾ ਸ਼ਰਮਾ ਵਲੋਂ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।