Friday, July 17, 2026

ਮੈਡੀਕਲ ਟਰਮੀਨੇਸ਼ਨ ਆਫ ਪਰੈਗਨੈਂਸੀ ਇਨ ਰੇਪ ਕੇਸਜ਼ ਬਾਰੇ ਸੈਮੀਨਾਰ ਦਾ ਆਯੋਜਨ

ਲੌਂਗੋਵਾਲ, 1 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਕਾਮਰੇਡ ਜਗਦੀਸ਼ ਚੰਦਰ ਫਰੀਡਮ ਫਾਈਟਰ ਸਿਵਲ ਹਸਪਤਾਲ PUNJ0111201912ਵਿਖੇ ਸੀਨੀਅਰ ਮੈਡੀਕਲ ਅਫਸਰ ਅਤੇ ਇੰਚਾਰਜ ਡਾ. ਕਿਰਪਾਲ ਸਿੰਘ ਦੀ ਅਗਵਾਈ ‘ਚ ਮੈਡੀਕਲ ਟਰਮੀਨੇਸ਼ਨ ਆਫ ਪਰੈਗਨੈਂਸੀ ਇਨ ਰੇਪ ਕੇਸਜ ਦੇ ਬਾਰੇ ਸੈਮੀਨਾਰ ਆਯੋਜਿਤ ਕੀਤਾ ਗਿਆ।ਸੈਮੀਨਾਰ ਨੂੰ ਸੀਨੀਅਰ ਐਡਵੋਕੇਟ ਪ੍ਰਮੋਦ ਸਕਸੈਨਾ ਨੇ ਸੰਬੋਧਨ ਕੀਤਾ।ਸਕਸੈਨਾ ਨੇ ਹਾਜ਼ਰ ਵਿਅਕਤੀਆਂ ਨੂੰ ਮੈਡੀਕਲ ਟਰਮੀਨੇਸ਼ਨ ਆਫ ਪਰੈਗਨੈਂਸੀ ਇਨ ਰੇਪ ਕੇਸਜ਼ ਦੇ ਬਾਰੇ ਵਿਸਥਾਰ ‘ਚ ਜਾਣਕਾਰੀ ਦਿੱਤੀ।ਇਸ ਮੌਕੇ ਔਰਤਾਂ ਦੇ ਰੋਗਾਂ ਦੇ ਮਾਹਿਰ ਡਾ. ਜੂਹੀ ਗੋਇਲ, ਡਾ. ਹਰਪ੍ਰੀਤ ਕੌਰ ਰੇਖੀ, ਡਾ. ਇੰਦਰਜੀਤ ਸਿੰਗਲਾ, ਡਾ. ਸੁਨੀਤਾ ਸਿੰਗਲਾ ਅਤੇ ਆਯੂਸ਼ ਵਿਭਾਗ ਵਲੋਂ ਹਰਪ੍ਰੀਤ ਸਿੰਘ ਭੰਡਾਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …

Leave a Reply