Friday, November 15, 2024

ਮੂੰਹ ਢੱਕ ਕੇ ਵਾਹਨ ਚਲਾਉਣ ’ਤੇ ਪਾਬੰਦੀ

ਕਪੂਰਥਲਾ, 3Ban Orders ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਡੀ.ਪੀ.ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕਪੂਰਥਲਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਾਹਨ ਚਾਲਕ ਮੂੰਹ ਢੱਕ ਕੇ ਜਾਂ ਮੂੰਹ ’ਤੇ ਕੱਪੜਾ ਬੰਨ੍ਹ ਕੇ ਡਰਾਈਵਿੰਗ ਨਹੀਂ ਕਰੇਗਾ।ਇਹ ਹੁਕਮ 24 ਦਸੰਬਰ 2019 ਤੱਕ ਲਾਗੂ ਰਹਿਣਗੇ। 

Check Also

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ …

Leave a Reply