Friday, September 25, 2026

ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਵਲੋਂ ਪੁਸਤਕ ਰਲੀਜ਼ ਸਮਾਰੋਹ 9 ਨਵੰਬਰ ਨੂੰ

ਅੰਮ੍ਰਿਤਸਰ 8 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮ. (ਪਰਕਸ) ਵਲੋਂ ਮਿਤੀ 9 ਨਵੰਬਰ Charanjit Gumtalaਦਿਨ ਸ਼ਨੀਵਾਰ ਸਵੇਰੇ 11 ਵਜੇ ਖ਼ਾਲਸਾ ਕਾਲਜ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਸੁਸਾਇਟੀ ਵਲੋਂ ਪ੍ਰਕਾਸ਼ਿਤ ਪੁਸਤਕ “ਗੁਰੁ ਨਾਨਕਬਾਣੀ, ਪੈਗ਼ਾਮ ਅਤੇ ਸਰੋਕਾਰ” ਰਲੀਜ਼ ਕੀਤੀ ਜਾਵੇਗੀ।ਸੋਸਾਇਟੀ ਦੇ ਪ੍ਰਧਾਨ ਡਾ. ੀਬਕਰਮ ਸਿੰਘ ਘੁੰਮਣ, ਪ੍ਰਬੰਧਕੀ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਸਕੱਤਰ ਗੁਰਮੀਤ ਪਲਾਹੀ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਸੁਸਾਇਟੀ ਦੇ ਸਮੂਹ ਮੈਂਬਰਾਨ, ਪੰਜਾਬੀ ਪਿਆਰਿਆਂ ਅਤੇ ਮੀਡੀਆ ਕਰਮੀਆਂ ਨੂੰ ਇਸ ਸਮਾਗਮ ਵਿੱਚ ਪੁੱਜਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply