ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ
ਪੱਤੀ ਸਰਦਾਰਾਂ ਦੀ ਫਤਾਹਪੁਰ ਵਾਰਡ ਨੰ: 71 ਵਿੱਚ ਨਵੀਂ ਬਣੀ ਧਰਮਸ਼ਾਲਾ ਦਾ ਉਦਘਾਟਨ ਕੀਤਾ ਸੋਨੀ ਵੱਲੋਂ ਇਸ ਧਰਮਸ਼ਾਲਾ ਦੇ ਨਿਰਮਾਣ ਲਈ ਪਹਿਲਾਂ ਹੀ ਫੰਡ ਮੁਹੱਈਆ ਕਰਵਾਏ ਗਏ ਸਨ ।
ਇਸ ਮੌਕੇ ਕਰਮਜੀਤ ਸਿੰਘ ਰਿੰਟੂ ਮੇਅਰ, ਮਹੇਸ਼ ਖੰਨਾ, ਵਿਕਾਸ ਸੋਨੀ ਕੌਂਸਲਰ, ਕਰਤਾਰਾ ਸਿੰਘ, ਸੁਖਦੇਵ ਸਿੰਘ, ਸੁਖਵਿੰਦਰ ਬਿੱਟੂ, ਦੁਆਰਕਾ ਦਾਸ ਸ਼ਰਮਾ, ਰਵੀਕਾਂਤ, ਬਾਬਾ ਮੋਲਾ, ਸੁਖਵਿੰਦਰ ਸਿੰਘ ਫੌਜੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜਰ ਸਨ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media