Wednesday, August 5, 2026

ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਵਿਖੇ ਸਨਮਾਨ

ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੂੰ ਸ੍ਰੀ ਦਰਬਾਰ PUNJ0811201927ਸਾਹਿਬ ਸੂਚਨਾ ਕੇਂਦਰ ਵਿਖੇ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ,. ਬਲਵਿੰਦਰ ਸਿੰਘ ਭੂੰਦੜ ਅਤੇ ਹੋਰ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply