Thursday, June 11, 2026

ਗ੍ਰੇਸ ਪਬਲਿਕ ਸਕੂਲ ਵਿਖੇ ਰੈਡ ਡੇਅ ਮਨਾਇਆ ਗਿਆ

ਜੰਡਿਆਲਾ ਗੁਰੂ, 9 ਨਵੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੈਡ ਡੇਅ PUNJ0911201916ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਜਿਸ ਵਿੱਚ ਨਰਸਰੀ ਵਿੰਗ ਦੇ ਬੱਚਿਆਂ ਨੇ ਲਾਲ ਰੰਗ ਦੀਆ ਪੁਸ਼ਾਕਾਂ ਪਾਈਆਂ ਅਤੇ ਅਧਿਆਪਕਾਂ ਨੇ ਉਹਨਾਂ ਨੂੰ ਲਾਲ ਰੰਗ ਦਿਵਸ ਤੋਂ ਜਾਣੂ ਕਰਵਾਇਆ।ਇਸ ਮੋਕੇ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਵੀ ਹਾਜ਼ਰ ਸਨ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply