Monday, June 29, 2026

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਬੇਰ ਸਾਹਿਬ ਹੋਏ ਨਤਮਸਤਕ

PUNJ1211201901ਸੁਲਤਾਨਪੁਰ ਲੋਧੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply