
ਸੁਲਤਾਨਪੁਰ ਲੋਧੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਰੁਮਾਲਾ ਸਾਹਿਬ ਅਤੇ ਚੌਰ ਸਾਹਿਬ ਭੇਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ।
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …