Thursday, August 27, 2026

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਨਮਾਨ

ਸੁਲਤਾਨਪੁਰ ਲੋਧੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ

ACD Systems Digital Imaging

ਵਿਖੇ ਪੰਜਾਬ ਸਰਕਾਰ ਵਲੋਂ ਆਯੋਜਿਤ ਸਮਾਗਮ ਵਿੱਚ ਸ਼ਾਮਲ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਸਨਮਾਨਿਤ ਕਰਦੇ ਹੋਏ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨਾਂ ਦੇ ਨਾਲ ਹਨ ਸਭਿਆਚਾਰਕ ਮਾਮਲ਼ਿਆਂ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ  ਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ।
 

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply