Tuesday, November 24, 2026

550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ‘ਚ ਲੱਗੇ ਚਾਹ ਪਕੌੜਿਆਂ ਦਾ ਲੰਗਰ

PUNJ1311201901ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਸੁਲਤਾਨਪੁਰ ਲੋਧੀ ਵਿਖੇ ਪ੍ਰੀਕਰਮਾ ਜਲ ਸੇਵਾ ਸਾਸਾਇਟੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਲੋਂ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply