ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਦੇਸ਼ ਵਿਦੇਸ਼ ਤੋਂ ਸੰਗਤਾਂ ਵਹੀਰਾਂ ਘੱਤ ਕੇ ਪੁੱਜੀਆਂ।ਤਸਵੀਰ ਵਿੱਚ ਸੁਲਤਾਨਪੁਰ ਦੀ ਪਾਵਨ ਧਰਤੀ ‘ਤੇ ਪਹੁੰਚ ਕੇ ਖੁਸ਼ੀਆਂ ਸਾਝੀਆਂ ਕਰਦੇ ਸ਼ਰਧਾਲੂ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media