Thursday, June 11, 2026

ਗ੍ਰੇਸ ਪਬਲਿਕ ਸਕੂਲ ‘ਚ ਬਾਲ ਦਿਵਸ ਮਨਾਇਆ

PPNJ1611201910ਜੰਡਿਆਲਾ ਗੁਰੂ, 16 ਨਵੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗੇ੍ਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ।ਬੱਚਿਆਂ ਵਲੋਂ ਗੀਤ, ਕਵਿਤਾਵਾਂ, ਭਾਸ਼ਣ ਆਦਿ ਪੇਸ਼ ਕੀਤੇ ਗਏ।ਬੱਚਿਆ ਦੇ ਮਨੋਰੰਜਨ ਲਈ ਵੱਖ-ਵੱਖ ਖੇਡਾ ਆਯੋਜਿਤ ਕੀਤੀਆਂ ਗਈਆਂ।ਇਸ ਮੋਕੋ ਸਕੂਲ ਦੇ ਡਾਇਰੈਕਟਰ ਡਾ. ਝੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੋਰ ਰੰਧਾਵਾ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾਂ ਬਾਰੇ ਜਾਣੂ ਕਰਵਾਇਆ ਗਿਆ।ਇਸ ਮੋਕੇ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ। 

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply