Tuesday, July 21, 2026

ਨਹੀਂ ਰਹੇ ਮਾਸਟਰ ਮੁਖਤਾਰ ਸਿੰਘ (ਭਾਊ ਜੀ)

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਮਾਸਟਰ ਮੁਖਤਾਰ ਸਿੰਘ (ਭਾਊ ਜੀ) ਦਾ ਬੀਤੇ 17 ਨਵੰਬਰ ਨੂੰ ਦਿਹਾਂਤ ਹੋ ਗਿਆ।ਉਹ PPNJ1811201906ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਤੋਂ 28 ਸਾਲ ਦੇ ਕਰੀਬ ਬਤੌਰ ਖੇਤੀਬਾੜੀ ਮਾਸਟਰ ਆਪਣੀਆਂ ਸੇਵਾਵਾਂ ਨਿਭਾਉਣ ਉਪਰੰਤ 2000 ਵਿੱਚ ਸੇਵਾਮੁਕਤ ਹੋਏ ਸਨ।ਉਨ੍ਹਾਂ ਦਾ ਸਸਕਾਰ ਪਿੰਡ ਘਨੂੰਪੁਰ ਕਾਲੇ ਦੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ।ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਸਟਾਫ ਵਲੋਂ ਦੁੱਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ।
           ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਮਾਸਟਰ ਮੁਖ਼ਤਾਰ ਸਿੰਘ ਭਾਊ ਨਮਿਤ ਅੰਤਿਮ ਅਰਦਾਸ 26 ਨਵੰਬਰ ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ ਗੁਰਦੁਆਰਾ ਡੇਰਾ ਬਾਬਾ ਦਰਸ਼ਨ ਸਿੰਘ ਕੁੱਲੀ ਵਾਲੇ ਵਿਖੇ ਹੋਵੇਗੀ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply