Friday, October 30, 2026

ਕੌਮੀ ਪੱਧਰ ਦੇ ਵਿਦਿਅਕ ਮੁਕਾਬਲੇ ’ਚ ਲਿਆ ਪਹਿਲਾ ਸਥਾਨ

ਲੌਂਗੋਵਾਲ, 19 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੋਧੀ ਇੰਟਰਨੈਸ਼ਨਲ ਸਕੂਲ ਲੌਂਗੋਵਾਲ ਦੀ ਵਿਦਿਆਰਥਣ ਹਰਲੀਨ ਕੌਰ ਸਪੁੱਤਰੀ ਸੰਦੀਪ ਸਿੰਘ PPNJ1911201911ਨੇ ਕੌਮੀ ਪੱਧਰ ਦੀ ਵਿਦਿਅਕ ਪ੍ਰਤੀਯੋਗਤਾ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਕਲਾ ਦੇਵੀ ਨੇ ਦੱਸਿਆ ਕਿ ਅੰਤਰਰਾਸ਼ਟਰੀ ਸਿਲੇਬਸ ’ਤੇ ਆਧਾਰਿਤ ਨੈਸ਼ਨਲ ਪੱਧਰ ਦੇ ਈ ਡੈੱਕ ਲਰਨਿੰਗ ਸਿਸਟਮ ਤਹਿਤ ਛੇਵੀਂ ਕਲਾਸ ਦੀ ਵਿਦਿਆਰਥਣ ਹਰਲੀਨ ਕੌਰ ਵਾਸੀ ਬਡਬਰ ਨੇ ਆਈ.ਟੈਕ ਪ੍ਰੋਗਰਾਮ ਦੇ ਨੈਸ਼ਨਲ ਈ.ਡੈਕ ਆਈ ਟੀਚ ਮੁਕਾਬਲਾ 2019/2020 ਵਿੱਚ ਆਪਣੀ ਵਧੀਆ ਕਾਰਗੁਜ਼ਾਰੀ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਇਸ ਵਿਦਿਆਰਥਣ ਦਾ ਸਕੂਲ ਪਹੁੰਚਣ ’ਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਵਾਗਤ ਤੇ ਸਨਮਾਨ ਕੀਤਾ ਗਿਆ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …

Leave a Reply