Tuesday, August 25, 2026

ਗੁਰਮਤਿ ਮੁਕਾਬਲਿਆਂ ’ਚ ਕੀਤਾ ਬਿਹਤਰੀਨ ਪ੍ਰਦਰਸ਼ਨ

ਲੌਂਗੋਵਾਲ, 19 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਯਾਦਗਾਰ PPNJ1911201912ਸ਼ਹੀਦਾਂ ਪੱਤੀ ਦੁੱਲਟ ਵਲੋਂ ਕਰਵਾਏ ਗਏ ਗੁਰਮਤਿ ਮੁਕਾਬਲਿਆਂ ’ਚ ਬੋਧੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ।ਇਸ ਸਕੂਲ ਦੀ ਵਿਦਿਆਰਥੀ ਹਰਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਢੱਡਰੀਆਂ ਨੇ ਸਿੱਖ ਇਤਿਹਾਸ ਵਿਸ਼ੇ ’ਚੋਂ ਤੀਜਾ ਸਥਾਨ ਅਤੇ ਬਾਕੀ ਦੇ ਵਿਦਿਆਰਥੀਆਂ ਨੇ ਹੌਸਲਾ ਵਧਾਊ ਇਨਾਮ ਪ੍ਰਾਪਤ ਕੀਤੇ ਹਨ।ਇਨਾਂ ਵਿਦਿਆਰਥੀਆਂ ਦਾ ਸਕੂਲ ਪੁੱਜਣ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …

Leave a Reply