Tuesday, November 24, 2026

ਗੁਰਪ੍ਰੀਤ ਸਿੰਘ ਜੱਸਲ ਟੈਕਨੀਕਲ ਸਰਵਿਸ ਯੂਨੀਅਨ ਦੁਰਗਿਆਣਾ ਟੈਂਪਲ ਦੇ ਪ੍ਰਧਾਨ ਬਣੇ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ –  ਸੁਖਬੀਰ ਸਿੰਘ) – ਟੈਕਨੀਕਲ ਸਰਵਿਸ ਯੂਨੀਅਨ ਦੁਰਗਿਆਣਾ ਟੈਂਪਲ ਸਬ-ਡਵੀਜ਼ਨ ਦੀ PPNJ2011201914ਵਿਸ਼ੇਸ਼ ਬੈਠਕ ਸਰਕਲ ਪ੍ਰਧਾਨ ਮਦਨ ਲਾਲ ਸ਼ਰਮਾ ਅਤੇ ਸਰਕਲ ਸੈਕਟਰੀ ਇੰਜੀ: ਕੁਲਵਿੰਦਰ ਸਿੰਘ ਅਗਵਾਈ ਵਿੱਚ ਕਰਵਾਈ ਹੋਈ।ਆਗੂਆਂ ਵੱਲੋਂ ਪਹਿਲੀ ਕਮੇਟੀ ਨੂੰ ਭੰਗ ਕਰਕੇ ਨਵੀਂ ਕਮੇਟੀ ਦੀ ਚੋਣ ਕਰਦੇ ਹੋਏ ਸਰਬਸੰਮਤੀ ਨਾਲ ਗੁਰਪ੍ਰੀਤ ਸਿੰਘ ਜੱਸਲ ਨੂੰ ਪ੍ਰਧਾਨ, ਜਸਪ੍ਰੀਤ ਸਿੰਘ ਨੂੰ ਮੀਤ ਪ੍ਰਧਾਨ, ਅਸ਼ਵਨੀ ਕੁਮਾਰ ਸਕੱਤਰ, ਦਵਿੰਦਰ ਸਿੰਘ ਜੁਆਇੰਟ ਸਕੱਤਰ ਅਤੇ ਮੁਖਤਿਆਰ ਸਿੰਘ ਨੂੰ ਕੈਸ਼ੀਅਰ ਨਿਯੁੱਕਤ ਕੀਤਾ ਗਿਆ।ਇਸ ਮੌਕੇ ਮਨਪ੍ਰੀਤ ਸਿੰਘ, ਪਿਆਰਾ ਸਿੰਘ, ਮਾਨਿਕ, ਜਗਜੀਤ ਸਿੰਘ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply