Tuesday, October 6, 2026

ਯੂਨੀਵਰਸਿਟੀ ਦੀਆਂ ਅੱਜ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪਹਿਲਾਂ ਨੈਟ ਤੇ ਅਪਲੋਡ GNDUਕੀਤੀਆਂ ਡੇਟ-ਸ਼ੀਟਾਂ ਵਿਚੋਂ ਮਿਤੀ 22 ਨਵੰਬਰ 2019 ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ  ਸਿਮੈਸਟਰ (ਥਿਊਰੀ ਅਤੇ ਪ੍ਰੈਕਟੀਕਲ) (ਕਰੈਡਿਟ ਬੇਸਡ ਨੂੰ ਛੱਡ ਕੇ) ਪ੍ਰੀਖਿਆਵਾਂ ਮੁਲੱਤਵੀ  ਕੀਤੀਆਂ ਜਾਂਦੀਆਂ ਹਨ।ਇਨ੍ਹਾਂ ਦੀਆਂ ਨਵੀਂਆਂ ਮਿਤੀਆਂ ਬਾਰੇ ਸੂਚਨਾ ਬਾਅਦ ਵਿਚ ਦਿੱਤੀ ਜਾਵੇਗੀ।
        ਸੰਬੰਧਤ ਪ੍ਰੀਖਿਆਰਥੀ ਨਵੀਂਆਂ ਮਿਤੀਆਂ ਦੀ ਜਾਣਕਾਰੀ ਲੈਣ ਲਈ ਕਾਲਜ ਦੇ ਪ੍ਰਿੰਸੀਪਲ ਜਾਂ ਕੇਂਦਰ ਨਿਗਰਾਨ  ਨਾਲ ਸੰਪਰਕ ਕਰਨ। ਪ੍ਰੀਖਿਆ  ਦਾ ਸਮਾਂ ਅਤੇ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ।

 

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply