Saturday, June 27, 2026

ਸੁੰਦਰ ਦਸਤਾਰ ਅਤੇ ਲੰਬੇ ਕੇਸ ਮੁਕਾਬਲੇ ਕਰਵਾਏ ਗਏ

ਲੌਂਗੋਵਾਲ, 22 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ 6ਵੀਂ ਕਲਾਸ ਤੋਂ ਬਾਰ੍ਹਵੀਂ PPNJ2211201903ਕਲਾਸ ਤੱਕ ਦੇ ਵਿਦਿਆਰਥੀਆਂ ਦੇ ਸੁੰਦਰ ਦਸਤਾਰ ਅਤੇ ਲੰਮੇ ਕੇਸ ਮੁਕਾਬਲੇ ਕਰਵਾਏ ਗਏ।ਸੰਸਥਾ ਦੇ ਚੇਅਰਮੈਨ ਮਹਿੰਦਰ ਸਿੰਘ ਦੁੱਲਟ, ਸਕੂਲ ਮੁਖੀ ਨਰਪਿੰਦਰ ਸਿੰਘ ਅਤੇ ਵਾਈਸ ਪ੍ਰਿੰਸੀਪਲ ਮੈਡਮ ਸੀਮਾ ਠਾਕੁਰ ਨੇ ਜੇਤੂ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।ਇਨ੍ਹਾਂ ਮੁਕਾਬਲਿਆਂ ਦੀ ਜਜਮੈਂਟ ਹਰਪ੍ਰੀਤ ਸਿੰਘ, ਡੀ.ਪੀ.ਈ ਹਰਵਿੰਦਰ ਸਿੰਘ ਅਤੇ ਮੈਡਮ ਅੰਮ੍ਰਿਤਪਾਲ ਕੌਰ ਨੇ ਕੀਤੀ ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ ।
 

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply