ਜੰਡਿਆਲਾ ਗੁਰੂ, 22 ਨਵੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਪੱਤਰਕਾਰ ਦੇ ਘਰ ਬਾਹਰ ਲੱਗਾ ਸਪਲੈਂਡਰ
ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਹੈ।ਪੱਤਰਕਾਰ ਹਰੀਸ਼ ਕੱਕੜ ਨੇ ਦੱਸਿਆ ਹੈ ਕਿ ਪੁਲਿਸ ਚੌਕੀ ਜੰਡਿਆਲਾ ਗੁਰੂ ਵਿਖੇ ਚੋਰੀ ਹੋਏ ਨੰਬਰ ਪੀਬੀ 02 ਸੀ.ਐਲ 8293 ਮੋਟਰਸਾਕਿਲ ਦੀ ਸ਼ਿਕਾਇਤ ਦਰਜ਼ ਕਰਵਾ ਦਿੱਤੀ ਹੈ।ਦਾ ਰੰਗ ਕਾਲਾ ਹੈ ਅਤੇ ਹੈ।ਕੱਕੜ ਅਨੁਸਾਰ ਚੌਂਕੀ ਇੰਚਾਰਜ਼ ਚਰਨ ਸਿੰਘ ਨੇ ਸ਼ਿਕਾਇਤ ਮਿਲਣ ‘ਤੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਇਲਾਕੇ ਦੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ਼ ਵੀ ਖੰਘਾਲੀ ਜਾ ਰਹੀ ਹੈ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media