Wednesday, June 17, 2026

ਗੁਰੂ ਰਾਮਦਾਸ ਜੀ ਨਿਵਾਸ ਵਿਖੇ ਕਾਈਰੋਪ੍ਰੈਕਟਿਕ ਇਲਾਜ਼ ਪ੍ਰਣਾਲੀ ਦੇ ਕੈਂਪ ‘ਚ ਪੁੱਜੇ ਡਾਕਟਰਾਂ ਦਾ ਸਨਮਾਨ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇੰਡੀਅਨ ਐਸੋਸੀਏਸ਼ਨ ਕਾਈਰੋਪ੍ਰੈਕਟਿਕ ਡਾਕਟਰਜ਼ (ਆਈ.ਏ.ਸੀ.ਡੀ) ਵੱਲੋਂ PPNJ2211201921ਸ੍ਰੀ ਦਰਬਾਰ ਸਾਹਿਬ ਸਥਿਤ ਗੁਰੂ ਰਾਮਦਾਸ ਜੀ ਨਿਵਾਸ ਵਿਖੇ ਕਾਈਰੋਪ੍ਰੈਕਟਿਕ ਇਲਾਜ਼ ਪ੍ਰਣਾਲੀ ਦੇ ਕੈਂਪ ‘ਚ ਪੁੱਜੇ ਡਾਕਟਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ ਮੁੱਖ ਸਕੱਤਰ ਡਾ. ਰੂਪ ਸਿੰਘ ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply