Thursday, August 27, 2026

ਮੈਰੀ ਗੋਲਡ ਮਾਡਲ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ

PUNJ2401201904  ਲੌਂਗੋਵਾਲ, 24 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਮੈਰੀ ਗੋਲਡ ਮਾਡਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਫੈਂਸੀ ਡਰੈੱਸ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।ਸਮਾਰੋਹ ਵਿੱਚ ਬੱਚਿਆਂ ਨੇ ਅਲੱਗ ਅਲੱਗ ਪ੍ਰਕਾਰ ਦੀਆਂ ਗਤੀਵਿਧੀਆਂ ਗਿੱਧਾ, ਕੋਰੀਓਗ੍ਰਾਫੀ ਆਦਿ ਰਾਹੀਂ ਰੰਗ ਬੰਨ੍ਹਿਆ ਅਤੇ ਦਰਸ਼ਕਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ।ਸਮਾਗਮ ਦੇ ਅੰਤ ਵਿੱਚ ਫੈਂਸੀ ਡਰੈਸ ਪ੍ਰਤੀਯੋਗਤਾ ਵੀ ਕਰਵਾਈ ਗਈ।ਅਕੈਡਮਿਕ ਐਵਾਰਡ ਸਕੂਲ ਪਿ੍ੰਸੀਪਲ ਹਰਪ੍ਰੀਤ ਸਿੰਘ ਸਿੱਧੂ ਵਲੋਂ ਤਕਸੀਮ ਕੀਤੇ ਗਏ ।PUNJ2401201905
 ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਸੁਖਵਿੰਦਰ ਕੌਰ, ਪੁਰਮਿਲਾ ਜਿੰਦਲ, ਰਾਜ ਰਾਣੀ, ਜਸਨੀਤ ਕੌਰ, ਕਿਰਨਜੀਤ ਕੌਰ, ਅਮਨਦੀਪ ਕੌਰ, ਜਸ਼ਨਦੀਪ ਕੌਰ, ਰਿਤੂ ਰਾਣੀ, ਅੰਜੂ ਬਾਲਾ ਸਾਰੇ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ ।
  PUNJ2401201906

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply