ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇੰਟਰ ਜ਼ੋਨਲ ਯੂਥ ਫੈਸਟੀਵਲ `ਚ ਸੁਰ-ਸਾਜ਼ ਦੇ ਮੁਕਾਬਲੇ ਵਿੱਚ ਦੂਸਰਾ ਸਥਾਨ ਪ੍ਰਾਪਤ ਕਰਨ ਵਾਲੀ ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਇਸਤਰੀਆਂ) ਦੀ ਵਿਦਿਆਰਥਣ ਭਾਵਨਾਪ੍ਰੀਤ ਕੌਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਕਾਲਜ ਪ੍ਰਿੰਸੀਪਲ ਡਾਕਟਰ ਸਵਿਤਾ ਸਚਦੇਵਾ।ਇਸ ਮੌਕੇ ਸੰਗੀਤ ਸਾਜ਼ ਦੇ ਮੁੱਖੀ ਪ੍ਰੋ. ਦਲਬੀਰ ਸਿੰਘ ਸੋਹਲ, ਪ੍ਰੋ. ਸ਼ਮਿੰਦਰ ਕੌਰ, ਸ੍ਰੀਮਤੀ ਗੁਨੀਤ ਕੌਰ, ਸ੍ਰੀਮਤੀ ਸੁਧਾ ਸ਼ਰਮਾ ਅਤੇ ਧਰਮਪਾਲ ਹਾਜ਼ਰ ਸਨ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media