Friday, September 18, 2026

ਥਾਣਾ ਭੀਖੀ ਵਲੋਂ 3500 ਨਸ਼ੀਲੀਆਂ ਗੋਲੀਆਂ ਸਣੇ ਦੋਸ਼ੀ ਕਾਬੂ

ਭੀਖੀ, 26 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਥਾਣਾ ਭੀਖੀ ਦੀ ਪੁਲਿਸ ਪਾਰਟੀ ਨੂੰ ਉਸ ਸਮੇ ਇਕ ਵੱਡੀ ਮਿਲੀ ਜਦ ਜਸਪਾਲ ਸਿੰਘ ਉਰਫ ਪਾਲ ਪੁੱਤਰ PPNJ2611201903ਲੀਲਾ ਸਿੰਘ ਵਾਸੀ ਭੀਖੀ ਨੂੰ 3500 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰ ਲਿਆ ਗਿਆ।ਥਾਣਾ ਭੀਖੀ ਦੇ ਏ.ਐਸ.ਆਈ ਗੰਗਾ ਰਾਮ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।

Check Also

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …

Leave a Reply