ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਿਤੀ 22
ਨਵੰਬਰ,2019 ਨੂੰ ਮੁਲੱਤਵੀ ਪ੍ਰੀਖਿਆਵਾਂ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ।ਡਾ. ਮਨੋਜ ਕੁਮਾਰ, ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਨੇ ਦੱਸਿਆ ਕਿ ਇਨ੍ਹਾਂ ਤਰੀਕਾਂ ਸਬੰਧੀ ਡੇਟਸ਼ੀਟ ਯੂਨੀਵਰਸਿਟੀ ਵੈਬਸਾਈਟ ਉਪਰ ਪਾ ਦਿੱਤੀ ਗਈ ਹੈ। ਪ੍ਰੀਖਿਆ ਦਾ ਸਮਾਂ ਅਤੇ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media