Tuesday, November 24, 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਲੌਂਗੋਵਾਲ ਨੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੁੜ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਗੋਬਿੰਦ ਸਿੰਘ ਲੌਂਗੋਵਾਲ ਨੇ ਹੋਰ ਅਹੁਦੇਦਾਰਾਂ ਸਮੇਤ ਸੱਚਖੰਡ ਸ੍ਰੀ PPNJ2811201903ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗਏ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply