ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – 20 ਨਵੰਬਰ ਨੂੰ ਕਰੀਬ ਰਾਤ 11:30 ਵਜੇ ਇਕ ਅਨਜਾਣ ਵਿਅਕਤੀ ਨਵੇਂ ਜਨਮੇ ਲੜਕੇ ਨੂੰ ਪੰਘੂੜੇ
ਵਿੱਚ ਛੱਡ ਗਿਆ।ਇਨ੍ਹਾਂ ਬੱਚਿਆਂ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਤੋਂ ਕਰਵਾਇਆ ਗਿਆ ਸੀ ਅਤੇ ਇਸ ਵੇਲੇ ਇਹ ਬੱਚਾ ਬਿਲਕੁੱਲ ਤੰਦਰੁਸਤ ਹੈ।
ਸ੍ਰੀਮਤੀ ਅਨਮਜੋਤ ਕੌਰ ਸਹਾਇਕ ਕਮਿਸ਼ਨਰ ਜਨਰਲ ਵੱਲੋਂ ਇਸ ਬੱਚੇ ਨੂੰ ਪੰਘੂੜੇ ਵਿੱਚ ਪ੍ਰਾਪਤ ਕੀਤਾ ਗਿਆ ਅਤੇ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ।ਉਨ੍ਹਾਂ ਨੇ ਰੈਡ ਕਰਾਸ ਸੁਸਾਇਟੀ ਦੀ ਸਹਾਇਤਾ ਨਾਲ ਸ਼ੁਰੂ ਇਸ ਨਿਵੇਕਲੀ ਪਹਿਲ ਦੀ ਤਾਰੀਫ ਕੀਤੀ।ਪੰਘੂੜੇ ਵਿਚ ਹੁਣ ਤੱਕ ਆਏ 172 ਬੱਚਿਆਂ ਵਿਚੋਂ ਵੱਡੀ ਗਿਣਤੀ ਲੜਕੀਆਂ ਦੀ ਹੀ ਮਿਲਣਾ ਇਕ ਗੰਭੀਰਤਾ ਸਮਾਜਿਕ ਮਸਲਾ ਹੈ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media