ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਗੋਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਸਰਦੀਆਂ ਦੇ ਠੰਡੇ ਮੌਸਮ ਨੂੰ ਧਿਆਨ ‘ਚ ਰੱਖਦੇ ਹੋਏ ਇੱਕ ਸਮਾਜਸੇਵੀ ਸੰਸਥਾ ਵਲੋਂ ਸਕੂਲ ਵਿਖੇ ਬੱਚਿਆਂ ਨੂੰ ਸਰਦੀ ਦੀਆਂ ਵਰਦੀਆਂ ਵੰਡੀਆਂ ਗਈਆਂ।ਇਹ ਸੰਸਥਾ ਵਲੋਂ ਪਹਿਲਾਂ ਵੀ ਸਕੂਲੀ ਬੱਚਿਆਂ ਨੂੰ ਲੋੜ ਮੁਤਾਬਕ ਚੀਜ਼ਾ ਦਿੱਤੀਆਂ ਜਾਂਦੀਆਂ ਹਨ।ਪਿ੍ਰੰਸੀਪਲ ਡਾ: ਅਮਰਪਾਲੀ ਕੌਰ ਨੇ ਸੰਸਥਾ ਦੇ ਮੈਂਬਰ ਹਰਦੀਪ ਸਿੰਘ ਅਤੇ ਮੋਹਿਤ ਕੁਮਾਰ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੀਮਤੀ ਰੁਚਿਕਾ, ਸ਼੍ਰੀਮਤੀ ਨਰਿੰਦਰ ਕੌਰ, ਮੈਡਮ ਲਵਲੀ, ਮੈਡਮ ਦਪਿੰਦਰ, ਦੀਪਕ ਕੁਮਾਰ, ਸ਼ੰਕਰ ਹਾਜ਼ਰ ਸਨ ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media