Tuesday, September 29, 2026

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਤੇ ਅਧੂਰੇ ਦਸਤਾਵੇਜ਼ ਵਾਲਿਆਂ ਦੇ ਕੱਟੇ ਚਲਾਨ

PPNJ0312201912ਧੂਰੀ, 4 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸੰਗਰੂਰ ਬਾਈਪਾਸ ਧੂਰੀ ਵਿਖੇ ਟ੍ਰੈਫਿਕ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਤੇ ਅਧੂਰੇ ਦਸਤਾਵੇਜ ਵਾਲਿਆਂ ਦੇ ਕੱਟੇ ਗਏ।ਤਸਵੀਰ ਵਿੱਚ ਵਾਹਣਾਂ ਦੀ ਚੈਕਿੰਗ ਕਰਦੇ ਹੋਏ ਸਤਨਾਮ ਸਿੰਘ ਇੰਚਾਰਜ।ਉਨਾਂ ਦੇ ਨਾਲ ਹਨ, ਸਬ ਇੰਸਪੈਕਟਰ ਸ਼ਾਮ ਲਾਲ ਇੰਚਾਰਜ ਪੀ.ਸੀ.ਆਰ, ਹੈਡ ਕਾਂਸਟੇਬਲ ਮਿੱਠੂ ਸਿੰਘ ਅਤੇ ਹੌਲਦਾਰ ਪਰਗਟ ਸਿੰਘ ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply