ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਕੰਵਲਜੀਤ ਸਿੰਘ ਢਿੱਲੋਂ
ਸਪੁੱਤਰ ਰਸ਼ਬੇਗ ਸਿੰਘ ਸੁਲਤਾਨਪੁਰ ਲੋਧੀ ਨੂੰ ਜਿਲਾ ਅਕਾਲੀ ਜਥਾ ਕਪੂਰਥਲਾ ਦਾ ਪ੍ਰਧਾਨ ਅਤੇ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਮੱਖਣ ਸਿੰਘ ਨੰਗਲ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਪਾਰਟੀ ਦਾ ਬੁਲਾਰਾ ਨਿਯੁੱਕਤ ਕੀਤਾ ਗਿਆ ਹੈ।ਸ਼੍ਰੋਮਣੀ ਅਕਾਲੀ ਦਲ ਦੇ ਹੈਡਕੁਆਰਟਰ ਤੋਂ ਜਾਰੀ ਕੀਤੇ ਬਿਆਨ ਵਿੱਚ ਉਨਾਂ ਨੇ ਜਿਲ੍ਹਿਆਂ ਦੇ ਚੋਣ ਓਬਜ਼ਰਵਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੌਂਪੇ ਗਏ ਜਿਲ੍ਹਿਆਂ ਵਿੱਚ ਜਾ ਕੇ ਜਿਲ੍ਹਾ ਤੇ ਸਰਕਲ ਜਥੇਬੰਦੀ ਦਾ ਢਾਂਚਾ 31 ਦਸੰਬਰ ਤੱਕ ਮੁਕੰਮਲ ਕਰਨ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media