Tuesday, September 22, 2026

ਐਲ.ਈ.ਡੀ ਸਟਰੀਟ ਲਾਈਟਾਂ ਲਗਾਉਣ ਦੇ ਕੰਮ ਦਾ ਮੇਅਰ ਨੇ ਕੀਤਾ ਉਦਘਾਟਨ

ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਹਲਕਾ ਉਤਰੀ ਦੀ ਪੈਂਦੀ ਵਾਰਡ ਨੰਬਰ 7 ਕੌਸਲਰ ਸ਼੍ਰੀਮਤੀ PPNJ05012201902ਕਾਜਲ ਨਾਲ ਮਿਲ ਕੇ ਨਵੀਆਂ ਐਲ.ਈ.ਡੀ ਸਟਰੀਟ ਲਾਈਟਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇੇ ਮਹੇਸ਼ ਕੁਮਾਰ ਜੇ.ਈ, ਬੋਬੀ ਅਤੇ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply