ਲੌਂਗੋਵਾਲ, 8 ਦਸਬੰਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਮੰਡੇਰ ਖੁਰਦ ਦੇ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਸਰਪੰਚ ਗੁਰਬਖਸ਼ੀਸ਼ ਸਿੰਘ ਦੇ ਬਹੁਤ ਹੀ ਮਿਹਨਤੀ ਹੋਣਹਾਰ ਯੂਥ ਆਗੂ ਸਪੁੱਤਰ ਗੁਰਸੇਵਕ ਸਿੰਘ ਮੰਡੇਰ ਦੇ ਜ਼ਿਲਾ ਸੰਗਰੂਰ ਯੂਥ ਕਾਂਗਰਸ ਦਾ ਜਨਰਲ ਸਕੱਤਰ ਬਣਨ ਦੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਗੁਰਸੇਵਕ ਸਿੰਘ ਵਿਕੀ ਨੇ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ, ਹਰਮਨਦੇਵ ਬਾਜਵਾ, ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਜ਼ਿਲਾ ਸੰਗਰੂਰ ਦੇ ਸਾਰੇ ਵੋਟਰਾਂ ਦਾ ਧੰਨਵਾਦ ਵੀ ਕੀਤਾ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …