Tuesday, November 24, 2026

ਯੂਥ ਕਾਂਗਰਸ ਨੇ ਝੁੱਗੀ ਝੌਂਪੜੀ ਵਾਲੇ ਬੱਚਿਆਂ ਨਾਲ ਮਨਾਇਆ ਸੋਨੀਆ ਗਾਂਧੀ ਦਾ ਜਨਮ ਦਿਨ

ਲੌਂਗੋਵਾਲ, 10 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਾਂਗਰਸ ਕੌਮੀ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਦਾ ਜਨਮ ਦਿਨ ਵਿਧਾਨ ਸਭਾ ਯੂਥ ਕਾਂਗਰਸ PPNJ1012201903ਸੰਗਰੂਰ ਦੇ ਨਵ-ਨਿਯੁਕਤ ਪ੍ਰਧਾਨ ਸਾਜਨ ਕਾਂਗੜਾ ਦੀ ਅਗਵਾਈ ਹੇਠ ਸਥਾਨਕ ਬਰਨਾਲਾ ਫਾਟਕ ਨੇੜੇ ਝੁੱਗੀ ਝੌਂਪੜੀ ਵਿੱਚ ਜਾ ਕੇ ਉਨਾਂ ਦੇ ਬੱਚਿਆਂ ਨਾਲ ਮਨਾਇਆ ਗਿਆ।ਕੇਕ ਕੱਟਣ ਦੀ ਰਸਮ ਝੁੱਗੀ ਵਾਲਿਆਂ ਦੀ ਨੰਨੀ ਬੱਚੀ ਸੋਨੀਆ ਰਾਣੀ ਵਲੋਂ ਨਿਭਾਈ ਗਈ।ਜਿਲਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਅਰਾਧਨਾ ਕਾਂਗੜਾ, ਸੁਖਵਿੰਦਰ ਕੌਰ ਧੂਰੀ ਅਤੇ ਬੇਬੀ ਕੌਰ ਦੋਵੇਂ ਜਿਲਾ ਜਨਰਲ ਸਕੱਤਰ ਇਸ ਸਮੇਂ ਹਾਜ਼ਰ ਸਨ।ਇਸ ਸਮੇਂ ਸੋਨੀਆ ਗਾਂਧੀ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਕਾਮਾਨ ਕੀਤੀ ਗਈ।ਇਸ ਮੌਕੇ ਲਖਮੀਰ ਸਿੰਘ ਸੇਖੋਂ, ਜੋਨੀ ਗਰਗ, ਜਗਸੀਰ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply