Sunday, September 20, 2026

ਧੂਰੀ ਗਰਿੱਡ ਤੋਂ ਚੱਲਦੀ ਬਿਜਲੀ ਸਪਲਾਈ ਅੱਜ ਬੰਦ ਰਹੇਗੀ

PSPCL1ਧੂਰੀ, 15  ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਾਵਰਕਾਮ ਦੇ ਐਸ.ਡੀ.ਓ ਸ਼ਹਿਰੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ.ਵੀ ਗਰਿੱਡ ਸਬ ਸਟੇਸ਼ਨ ਧੂਰੀ ‘ਤੇ ਚੱਲ ਰਹੇ ਜਰੂਰੀ ਮੁਰੰਮਤ ਦੇ ਕੰਮ ਕਾਰਣ 11 ਕੇ.ਵੀ ਰਾਮਬਾਗ, ਸ਼ੂਗਰ ਮਿੱਲ, ਐਮ.ਕੇ ਰੋਡ, ਸ਼ਹਿਰੀ-2, ਮਾਰਕਫੈਡ, ਗਊਸ਼ਾਲਾ, ਧਰਮਪੁਰਾ, 11 ਕੇ.ਵੀ ਸ਼ੇਰਪੁਰ ਰੋਡ ਫੀਡਰਾਂ ਤੋਂ ਚੱਲਦੇ ਏਰੀਏ ਦੀ ਬਿਜਲੀ ਸਪਲਾਈ 15 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply