Tuesday, July 7, 2026

ਸੁਖਬੀਰ ਸਿੰਘ ਬਾਦਲ ਨੇ ਸਾਥੀਆਂ ਸਮੇਤ ਲੰਗਰ ਘਰ ਸਾਫ ਕੀਤੇ ਬਰਤਨ

PPNJ1512201916ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਘਰ ਬਰਤਨ ਸਾਫ ਕਰਨ ਦੀ ਸੇਵਾ ਕਰਦੇ ਹੋਏ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply