Monday, June 29, 2026

ਸਾਜਨ ਕਾਂਗੜਾ ਨੂੰ ਕੈਪਟਨ ਸੰਧੂ ਨੇ ਦਿੱਤਾ ਥਾਪੜਾ

ਲੌਂਗੋਵਾਲ, 16 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਕੈਪਟਨ ਅਮਰਿੰਦਰ ਸਿੰਘ PPNJ16122019107ਮੁੱਖ ਮੰਤਰੀ ਦੇ ਓ.ਐਸ.ਡੀ ਕੈਪਟਨ ਸੰਦੀਪ ਸੰਧੂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਅਸ਼ੀਰਵਾਦ ਲਿਆ।ਸੰਦੀਪ ਸੰਧੂ ਨੇ ਸਾਜਨ ਕਾਂਗੜਾ ਨੂੰ ਥਾਪੜਾ ਦਿੰਦਿਆਂ ਜਿੱਤ ਦੀ ਵਧਾਈ ਦਿੱਤੀ ਅਤੇ ਕੈਪਟਨ ਸਰਕਾਰ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਜੋਰ ਸ਼ੋਰ ਨਾਲ ਕੰਮ ਕਰਨ ਲਈ ਕਿਹਾ।ਸਾਜਨ ਕਾਂਗੜਾ ਨੇ ਯਕੀਨ ਦਿਵਾਇਆ ਕਿ ਉਹ ਮਿਲੀ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਸੰਗਰੂਰ ਦੇ ਅਮਨਦੀਪ ਚੋਪੜਾ ਵੀ ਹਾਜ਼ਰ ਸਨ ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply