Tuesday, September 1, 2026

ਮੇਅਰ ਰਿੰਟੂ ਤੇ ਵਿਧਾਇਕ ਦੱਤੀ ਵਲੋਂ ਵੱਖ-ਵੱਖ ਵਿਕਾਸ ਦੇ ਕੰਮਾਂ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਸੁਨੀਲ ਦੱਤੀ ਵਲੋਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ PPNJ1912201906ਉਤਰੀ ਦੀ ਵਾਰਡ ਨੰਬਰ 52 ਦੇ ‘ਚ ਐਲ.ਈ.ਡੀ ਸਟਰੀਟ ਲਾਈਟਾਂ ਲਗਾਉਣ ਅਤੇ ਯਾਸੀਨ ਰੋਡ ਵਿਖੇ ਸੀਮੈਂਟ ਕੰਕਰੀਟ ਦੀਆ ਗਲੀਆਂ ਮੁੜ ਬਣਾੳਣ ਤੇ ਮਜੀਠਾ ਹਾਊਸ ਪਾਰਕ ਦੇ ਵਿਕਾਸ ਕੰਮਾਂ ਦਾ ਸ਼ੁਭਆਰੰਭ ਕੀਤਾ ਗਿਆ। ਇਸ ਮੌਕੇ ਪਰਦੀਪ ਸ਼ਰਮਾ ਕੌਂਸਲਰ, ਵਨੀਤ ਗੁਲਾਟੀ, ਡਾ. ਸੁੱਖੀ, ਐਡਵੋਕੇਟ ਸਨੀ, ਐਂਥੋਨੀ ਪਹਿਲਵਾਨ, ਮੋਹਨਾ ਪਹਿਲਵਾਨ, ਬੋਬੀ ਸ਼ਰਮਾ, ਰਾਹੁਲ, ਰਮੇਸ਼ ਅਤੇ ਕਾਫੀ ਗਿਣਤੀ ‘ਚ ਇਲਾਕਾ ਵਾਸੀ ਹਾਜਰ ਸਨ।

Check Also

“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …

Leave a Reply